Versions
PAV ਤੁਸਾਂ ਸੁਣਿਆਂ ਹੈ ਜੋ ਅਗਲਿਆਂ ਨੂੰ ਇਹ ਕਿਹਾ ਗਿਆ ਸੀ, ਤੂੰ ਖੂਨ ਨਾ ਕਰ ਅਤੇ ਜੋ ਕੋਈ ਖੂਨ ਕਰੇ ਸੋ ਅਦਾਲਤ ਵਿੱਚ ਸਜ਼ਾ ਦੇ ਲਾਇਕ ਹੋਵੇਗਾ
ERVPA “ਤੁਸੀਂ ਸੁਣਿਆ ਹੋਵੇਗਾ, ਜੋ ਬਹੁਤ ਚਿਰ ਪਹਿਲਾਂ ਸਾਡੇ ਲੋਕਾਂ ਨੂੰ ਕਿਹਾ ਗਿਆ ਸੀ। ਕਿ ‘ਕਿਸੇ ਮਨੁੱਖ ਦਾ ਖੂਨ ਨਾ ਕਰ। ਜਿਹਡ਼ਾ ਵਿਅਕਤੀ ਖੂਨ ਕਰੇਗਾ, ਅਦਾਲਤ ਵਿੱਚ ਉਸਦਾ ਨਿਰਣਾ ਕੀਤਾ ਜਾਵੇਗਾ।’
IRVPA {ਕ੍ਰੋਧ ਅਤੇ ਹੱਤਿਆ} PS ਤੁਸੀਂ ਸੁਣਿਆ ਹੈ ਕਿ ਬਹੁਤ ਚਿਰ ਪਹਿਲਾਂ ਇਹ ਕਿਹਾ ਗਿਆ ਸੀ, ਤੂੰ ਕਿਸੇ ਮਨੁੱਖ ਦਾ ਖ਼ੂਨ ਨਾ ਕਰ ਅਤੇ ਜੇ ਕੋਈ ਖ਼ੂਨ ਕਰੇ ਸੋ ਅਦਾਲਤ ਵਿੱਚ ਸਜ਼ਾ ਦੇ ਯੋਗ ਹੋਵੇਗਾ।