Versions
PAV ਮੈਂ ਤੈਨੂੰ ਸਤ ਆਖਦਾ ਹਾਂ ਭਈ ਜਿੰਨ੍ਹਾਂ ਚਿਰ ਤੂੰ ਕੌਡੀ ਕੌਡੀ ਨਾ ਭਰ ਦੇਵੇਂ ਉੱਥੋਂ ਕਿਸੇ ਬਿਧ ਨਾ ਛੁੱਟੇਂਗਾ।।
ERVPA ਮੈਂ ਤੈਨੂੰ ਸੱਚ ਦੱਸਦਾ ਹਾਂ ਕਿ, ਤੈਨੂੰ ਕੈਦ ਵਿੱਚੋਂ ਓਨੇ ਚਿਰ ਤੱਕ ਮੁਕਤ ਨਹੀਂ ਕੀਤਾ ਜਾਵੇਗਾ, ਜਿੰਨਾ ਚਿਰ ਤੂੰ ਉਹ ਸਭ ਕੁਝ ਨਹੀਂ ਦੇ ਦਿੰਦਾ ਜਿਸਦਾ ਤੂੰ ਦੇਣਦਾਰ ਹੈਂ।
IRVPA ਮੈਂ ਤੈਨੂੰ ਸੱਚ ਆਖਦਾ ਹਾਂ ਕਿ ਜਦ ਤੱਕ ਤੂੰ ਸਭ ਕੁਝ ਨਾ ਭਰ ਦੇਵੇਂ ਉੱਥੋਂ ਕਿਸੇ ਵੀ ਤਰ੍ਹਾਂ ਨਾ ਛੁੱਟੇਂਗਾ। PS