Bible Versions
Bible Books

Matthew 5:28 (NCV) New Century Version

Versions

PAV   ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੋ ਕੋਈ ਤੀਵੀਂ ਨੂੰ ਬੁਰੀ ਇੱਛਿਆ ਕਰ ਕੇ ਵੇਖਦਾ ਹੈ ਸੋ ਤਦੋਂ ਹੀ ਆਪਣੇ ਮਨੋਂ ਉਹ ਦੇ ਨਾਲ ਜ਼ਨਾਹ ਕਰ ਚੁੱਕਿਆ
ERVPA   ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਜੇਕਰ ਕੋਈ ਵਿਅਕਤੀ ਕਿਸੇ ਔਰਤ ਵੱਲ ਜਿਨਸੀ ਨਜ਼ਰ ਨਾਲ ਵੇਖਦਾ ਹੈ, ਤਾਂ ਉਹ ਪਹਿਲਾਂ ਹੀ ਆਪਣੇ ਦਿਲੋਂ ਉਸ ਔਰਤ ਨਾਲ ਬਦਕਾਰੀ ਦਾ ਪਾਪ ਕਰ ਚੁਕਿਆ ਹੈ।
IRVPA   ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਕੋਈ ਕਿਸੇ ਔਰਤ ਨੂੰ ਬੁਰੀ ਕਾਮਨਾ ਨਾਲ ਵੇਖਦਾ ਹੈ, ਉਹ ਓਸੇ ਵੇਲੇ ਹੀ ਆਪਣੇ ਮਨੋਂ ਉਹ ਦੇ ਨਾਲ ਵਿਭਚਾਰ ਕਰ ਚੁੱਕਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us