Bible Versions
Bible Books

Matthew 7:12 (NCV) New Century Version

Versions

PAV   ਸੋ ਜੋ ਕੁਝ ਤੁਸੀਂ ਚਾਹੁੰਦੇ ਹੋ ਜੋ ਮਨੁੱਖ ਤੁਹਾਡੇ ਨਾਲ ਕਰਨ ਤੁਸੀਂ ਵੀ ਉਨ੍ਹਾਂ ਨਾਲ ਓਵੇਂ ਹੀ ਕਰੋ ਕਿਉਂ ਜੋ ਤੁਰੇਤ ਅਤੇ ਨਬੀਆਂ ਦਾ ਇਹੋ ਮਤਲਬ ਹੈ।।
ERVPA   “ਇਸ ਲਈ ਜੋ ਕੁਝ ਤੁਸੀਂ ਚਾਹੁੰਦੇ ਹੋ ਕਿ ਲੋਕ ਤੁਹਾਡੇ ਨਾਲ ਕਰਨ, ਉਨ੍ਹਾਂ ਨਾਲ ਵੀ ਉਵੇਂ ਦੀਆਂ ਹੀ ਗੱਲਾਂ ਕਰੋ। ਕਿਉਂਕਿ ਮੂਸਾ ਦੀ ਸ਼ਰ੍ਹਾ ਅਤੇ ਨਬੀਆਂ ਦੀਆਂ ਲਿਖਤਾਂ ਦਾ ਇਹੋ ਨਚੋਡ਼ ਹੈ।
IRVPA   ਇਸ ਲਈ ਜਿਸ ਤਰ੍ਹਾਂ ਤੁਸੀਂ ਚਾਹੁੰਦੇ ਹੋ ਕਿ ਲੋਕ ਤੁਹਾਡੇ ਨਾਲ ਕਰਨ, ਤੁਸੀਂ ਵੀ ਉਨ੍ਹਾਂ ਨਾਲ ਉਸੇ ਤਰ੍ਹਾਂ ਹੀ ਕਰੋ! ਕਿਉਂਕਿ ਮੂਸਾ ਦੀ ਬਿਵਸਥਾ ਅਤੇ ਨਬੀਆਂ ਦੇ ਉਪਦੇਸ਼ ਦਾ ਇਹੋ ਹੀ ਅਰਥ ਹੈ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us