Bible Versions
Bible Books

Matthew 7:5 (NCV) New Century Version

Versions

PAV   ਹੇ ਕਪਟੀ ਪਹਿਲਾਂ ਉਸ ਸ਼ਤੀਰ ਨੂੰ ਆਪਣੀ ਅੱਖੋਂ ਕੱਢ ਤਾਂ ਚੰਗੀ ਤਰਾਂ ਵੇਖ ਕੇ ਤੂੰ ਉਸ ਕੱਖ ਨੂੰ ਆਪਣੇ ਭਾਈ ਦੀ ਅੱਖੋਂ ਕੱਢ ਸੱਕੇਂਗਾ।।
ERVPA   ਤੁਸੀਂ ਕਪਟੀ ਹੋ, ਪਹਿਲਾਂ ਉਸ ਸ਼ਤੀਰ ਨੂੰ ਆਪਣੀ ਅੱਖ ਵਿੱਚੋਂ ਕਢੋ ਤਾਂ ਹੀ ਤੁਸੀਂ ਉਸ ਕਣ ਨੂੰ ਕਢਣ ਵਾਸਤੇ ਸਪਸ਼ਟ ਤੌਰ ਤੇ ਵੇਖ ਸਕਦੇ ਹੋਂ।
IRVPA   ਹੇ ਕਪਟੀ ਪਹਿਲਾਂ ਉਸ ਸ਼ਤੀਰ ਨੂੰ ਆਪਣੀ ਅੱਖ ਵਿੱਚੋਂ ਕੱਢ ਤਾਂ ਤੂੰ ਚੰਗੀ ਤਰ੍ਹਾਂ ਵੇਖ ਕੇ, ਉਸ ਕੱਖ ਨੂੰ ਆਪਣੇ ਭਰਾ ਦੀ ਅੱਖ ਵਿੱਚੋਂ ਕੱਢ ਸਕੇਂਗਾ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us