Versions
PAV ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ। ਢੂੰਢੋ ਤਾਂ ਤੁਹਾਨੂੰ ਲੱਭੇਗਾ। ਖੜਕਾਓ ਤਾਂ ਤੁਹਾਡੇ ਲਈ ਖੋਲ੍ਹਿਆ ਜਾਵੇਗਾ
ERVPA “ਜੇਕਰ ਤੁਸੀਂ ਮੰਗਦੇ ਰਹੋਂਗੇ ਤਾਂ, ਤੁਸੀਂ ਪ੍ਰਾਪਤ ਕਰ ਲਵੋਂਗੇ। ਲਭੋ, ਤਾਂ ਲਭੇਗਾ। ਖਡ਼ਕਾਓ, ਤਾਂ ਤੁਹਾਡੇ ਲਈ ਦਰਵਾਜ਼ਾ ਖੋਲ੍ਹਿਆ ਜਵੇਗਾ।
IRVPA {ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ} (ਲੂਕਾ 11:9-13) PS ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ। ਲੱਭੋ ਤਾਂ ਤੁਹਾਨੂੰ ਲੱਭ ਜਾਵੇਗਾ। ਖੜਕਾਓ ਤਾਂ ਤੁਹਾਡੇ ਲਈ ਦਰਵਾਜ਼ਾ ਖੋਲ੍ਹਿਆ ਜਾਵੇਗਾ।