Versions
PAV ਯਿਸੂ ਨੇ ਪਤਰਸ ਦੇ ਘਰ ਵਿੱਚ ਆਣ ਕੇ ਉਹ ਦੀ ਸੱਸ ਨੂੰ ਤਾਪ ਨਾਲ ਪਈ ਹੋਈ ਵੇਖਿਆ
ERVPA ਯਿਸੂ ਨੇ ਪਤਰਸ ਦੇ ਘਰ ਆਕੇ ਉਸਦੀ ਸੱਸ ਨੂੰ ਤਾਪ ਨਾਲ ਪਈ ਵੇਖਿਆ।
IRVPA {ਬਹੁਤ ਸਾਰੇ ਰੋਗੀਆਂ ਨੂੰ ਚੰਗਾ ਕਰਨਾ} (ਮਰਕੁਸ 1:29-34; ਲੂਕਾ 4:38-41) PS ਯਿਸੂ ਨੇ ਪਤਰਸ ਦੇ ਘਰ ਵਿੱਚ ਆ ਕੇ ਉਸ ਦੀ ਸੱਸ ਨੂੰ ਬੁਖ਼ਾਰ ਨਾਲ ਬਿਮਾਰ ਪਈ ਵੇਖਿਆ।