Bible Versions
Bible Books

Matthew 8:15 (NCV) New Century Version

Versions

PAV   ਅਤੇ ਉਸ ਨੇ ਉਹ ਦਾ ਹੱਥ ਛੋਹਿਆ ਅਤੇ ਉਹ ਦਾ ਤਾਪ ਲਹਿ ਗਿਆ ਅਰ ਉਹ ਨੇ ਉੱਠ ਕੇ ਉਸ ਦੀ ਖ਼ਾਤਰ ਕੀਤੀ
ERVPA   ਤਾਂ ਯਿਸੂ ਨੇ ਉਸਦਾ ਹੱਥ ਛੋਹਿਆ ਅਤੇ ਉਸਦਾ ਤਾਪ ਲਹਿ ਗਿਆ, ਫ਼ੇਰ ਉਸਨੇ ਉਠਕੇ ਉਸਦੀ ਖਾਤਿਰ ਕੀਤੀ।
IRVPA   ਅਤੇ ਉਸ ਨੇ ਉਹ ਦਾ ਹੱਥ ਛੂਹਿਆ ਅਤੇ ਉਹ ਦਾ ਬੁਖ਼ਾਰ ਉਤਰ ਗਿਆ ਅਤੇ ਉਹ ਨੇ ਉੱਠ ਕੇ ਉਸ ਦੀ ਸੇਵਾ ਕੀਤੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us