Versions
PAV ਅਤੇ ਵੇਖੋ ਇੱਕ ਕੋੜ੍ਹੀ ਨੇ ਕੋਲ ਆਣ ਕੇ ਉਸ ਅੱਗੇ ਮੱਥਾ ਟੇਕਿਆ ਅਤੇ ਕਿਹਾ, ਪ੍ਰਭੁ ਜੀ ਜੇ ਤੂੰ ਚਾਹੇ ਤਾਂ ਮੈਨੂੰ ਸ਼ੁੱਧ ਕਰ ਸੱਕਦਾ ਹੈਂ
ERVPA ਇੱਕ ਕੋਢ਼ੀ ਨੇ ਯਿਸੂ ਕੋਲ ਆਕੇ ਉਸ ਅੱਗੇ ਮਥਾ ਟੇਕਿਆ ਅਤੇ ਕਿਹਾ, “ਪ੍ਰਭੂ ਜੀ ਜੇ ਤੁਸੀਂ ਚਹੋ ਤਾਂ ਮੈਨੂੰ ਠੀਕ ਕਰ ਸਕ੍ਕਦੇ ਹੋਂ।”
IRVPA ਅਤੇ ਵੇਖੋ ਇੱਕ ਕੋੜ੍ਹੀ ਨੇ ਯਿਸੂ ਕੋਲ ਆ ਕੇ ਉਸ ਅੱਗੇ ਮੱਥਾ ਟੇਕਿਆ ਅਤੇ ਕਿਹਾ, ਪ੍ਰਭੂ ਜੀ ਜੇ ਤੁਸੀਂ ਚਾਹੋਂ ਤਾਂ ਮੈਨੂੰ ਸ਼ੁੱਧ ਕਰ ਸਕਦੇ ਹੋ।