Versions
PAV ਅਰ ਵੇਖੋ ਝੀਲ ਵਿੱਚ ਐਡਾ ਵੱਡਾ ਤੁਫ਼ਾਨ ਆਇਆ ਜੋ ਬੇੜੀ ਲਹਿਰਾਂ ਵਿੱਚ ਲੁਕਦੀ ਜਾਂਦੀ ਸੀ ਪਰ ਉਹ ਸੁੱਤਾ ਪਿਆ ਸੀ
ERVPA ਝੀਲ ਵਿੱਚ ਇੰਨਾ ਤੂਫਾਨ ਆਇਆ ਕਿ ਬੇਡ਼ੀ ਲਹਿਰਾਂ ਵਿੱਚ ਹੀ ਲੁਕ੍ਕਦੀ ਜਾ ਰਹੀ ਸੀ। ਪਰ ਯਿਸੂ ਸੌਂ ਰਿਹਾ ਸੀ।
IRVPA ਅਤੇ ਵੇਖੋ ਝੀਲ ਵਿੱਚ ਵੱਡਾ ਤੂਫ਼ਾਨ ਆਇਆ ਜੋ ਬੇੜੀ ਲਹਿਰਾਂ ਵਿੱਚ ਡੁੱਬਦੀ ਜਾਂਦੀ ਸੀ ਪਰ ਉਹ ਸੁੱਤਾ ਪਿਆ ਸੀ।