Versions
PAV ਅਰ ਭੂਤਾਂ ਨੇ ਉਹਦੀਆਂ ਮਿੰਨਤਾਂ ਕਰ ਕੇ ਆਖਿਆ ਕਿ ਜੇ ਤੂੰ ਸਾਨੂੰ ਕੱਢਦਾ ਹੈਂ ਤਾਂ ਸਾਨੂੰ ਸੂਰਾਂ ਦੇ ਇੱਜੜ ਵਿੱਚ ਘੱਲ ਦਿਹ
ERVPA ਭੂਤਾਂ ਨੇ ਉਸਦੀਆਂ ਮਿੰਨਤਾਂ ਕਰਕੇ ਆਖਿਆ, “ਜੇਕਰ ਤੂੰ ਸਾਨੂੰ ਕਢਣਾ ਹੈ ਤਾਂ ਸਾਨੂੰ ਸੂਰਾਂ ਦੇ ਇੱਜਡ਼ ਵਿੱਚ ਘਲ ਦੇ।”
IRVPA ਅਤੇ ਭੂਤਾਂ ਨੇ ਉਹ ਦੀਆਂ ਮਿੰਨਤਾਂ ਕਰ ਕੇ ਆਖਿਆ ਕਿ ਜੇ ਤੂੰ ਸਾਨੂੰ ਕੱਢਦਾ ਹੈਂ ਤਾਂ ਸਾਨੂੰ ਸੂਰਾਂ ਦੇ ਇੱਜੜ ਵਿੱਚ ਭੇਜ ਦੇ।