Versions
PAV ਮੈਂ ਪਾਤਸ਼ਾਹ ਨੂੰ ਆਖਿਆ, ਪਾਤਸ਼ਾਹ ਜੁੱਗੋ ਜੁੱਗ ਜੀਉਂਦਾ ਰਹੇ! ਮੇਰਾ ਮੂੰਹ ਕਿਉਂ ਉਦਾਸ ਨਾ ਹੋਵੇ ਜਦ ਕਿ ਉਹ ਸ਼ਹਿਰ ਜਿੱਥੇ ਮੇਰੇ ਪਿਉ ਦਾਦਿਆਂ ਦੇ ਘਰਾਣੇ ਦੀਆਂ ਕਬਰਾਂ ਹਨ ਥੇਹ ਹੋਇਆ ਪਿਆ ਹੈ ਅਤੇ ਉਸ ਦੇ ਫਾਟਕ ਅੱਗ ਨੇ ਖਾ ਲਏ ਹਨ?
IRVPA ਮੈਂ ਰਾਜਾ ਨੂੰ ਕਿਹਾ, “ਰਾਜਾ ਜੁੱਗੋ-ਜੁੱਗ ਜੀਉਂਦਾ ਰਹੇ! ਮੇਰਾ ਮੂੰਹ ਕਿਉਂ ਉਦਾਸ ਨਾ ਹੋਵੇ ਜਦ ਕਿ ਉਹ ਸ਼ਹਿਰ ਜਿੱਥੇ ਮੇਰੇ ਪੁਰਖਿਆਂ ਦੀਆਂ ਕਬਰਾਂ ਹਨ, ਉਜਾੜ ਹੋਇਆ ਪਿਆ ਹੈ ਅਤੇ ਉਸ ਦੇ ਫਾਟਕ ਅੱਗ ਨਾਲ ਜਲੇ ਹੋਏ ਹਨ?”