Versions
PAV ਤੇ ਮੈਂ ਪਾਤਸ਼ਾਹ ਨੂੰ ਆਖਿਆ, ਜੇ ਪਾਤਸ਼ਾਹ ਨੂੰ ਚੰਗਾ ਲੱਗੇ ਅਤੇ ਜੇ ਤੁਹਾਡਾ ਦਾਸ ਤੁਹਾਡੀ ਨਿਗਾਹ ਵਿੱਚ ਚੰਗਾ ਹੋਵੇ ਤਾਂ ਤੁਸੀਂ ਮੈਨੂੰ ਯਹੂਦਾਹ ਨੂੰ, ਮੇਰੇ ਪਿਉ ਦਾਦਿਆਂ ਦੀਆਂ ਕਬਰਾਂ ਦੇ ਸ਼ਹਿਰ ਨੂੰ ਘੱਲ ਦਿਓ ਕਿ ਮੈਂ ਉਨ੍ਹਾਂ ਨੂੰ ਬਣਾਵਾਂ
IRVPA ਅਤੇ ਰਾਜਾ ਨੂੰ ਕਿਹਾ, “ਜੇਕਰ ਰਾਜਾ ਨੂੰ ਚੰਗਾ ਲੱਗੇ ਅਤੇ ਜੇਕਰ ਤੁਸੀਂ ਆਪਣੇ ਦਾਸ ਤੋਂ ਪ੍ਰਸੰਨ ਹੋ, ਤਾਂ ਤੁਸੀਂ ਮੈਨੂੰ ਯਹੂਦਾਹ ਨੂੰ ਮੇਰੇ ਪੁਰਖਿਆਂ ਦੀਆਂ ਕਬਰਾਂ ਦੇ ਸ਼ਹਿਰ ਨੂੰ ਭੇਜ ਦਿਉ ਤਾਂ ਜੋ ਮੈਂ ਉਨ੍ਹਾਂ ਨੂੰ ਬਣਾਵਾਂ।”