Bible Versions
Bible Books

Nehemiah 2:8 (NCV) New Century Version

Versions

PAV   ਅਤੇ ਇੱਕ ਪਰਵਾਨਾ ਆਸਾਫ ਲਈ ਜਿਹੜਾ ਪਾਤਸ਼ਾਹੀ ਜੰਗਲ ਦਾ ਰਾਖਾ ਹੈ ਮਿਲੇ ਕਿ ਉਹ ਮੈਨੂੰ ਸ਼ਾਹੀ ਮਹਿਲ ਤੇ ਭਵਨ ਦੇ ਫਾਟਕਾਂ ਲਈ ਅਤੇ ਸ਼ਹਿਰ ਦੀ ਕੰਧ ਲਈ ਅਤੇ ਉਸ ਘਰ ਲਈ ਜਿਹਦੇ ਵਿੱਚ ਮੈਂ ਜਾਵਾਂਗਾ ਸ਼ਤੀਰਾਂ ਲਈ ਮੈਨੂੰ ਲੱਕੜ ਦੇਵੇ। ਤਾਂ ਪਾਤਸ਼ਾਹ ਨੇ ਮੈਨੂੰ ਮੰਨ ਲਿਆ ਕਿਉਂਕਿ ਮੇਰੇ ਪਰਮੇਸ਼ੁਰ ਦਾ ਨੇਕ ਹੱਥ ਮੇਰੇ ਉੱਤੇ ਸੀ
IRVPA   ਇੱਕ ਹੁਕਮਨਾਮਾ ਆਸਾਫ਼ ਲਈ ਵੀ ਦਿੱਤਾ ਜਾਵੇ ਜੋ ਸ਼ਾਹੀ ਜੰਗਲ ਦਾ ਰਾਖ਼ਾ ਹੈ ਤਾਂ ਜੋ ਉਹ ਮੈਨੂੰ ਸ਼ਾਹੀ ਮਹਿਲ ਅਤੇ ਭਵਨ ਦੇ ਫਾਟਕਾਂ ਲਈ ਅਤੇ ਸ਼ਹਿਰ ਦੀ ਦੀਵਾਰ ਲਈ ਅਤੇ ਉਸ ਘਰ ਲਈ ਜਿਸ ਵਿੱਚ ਮੈਂ ਜਾ ਕੇ ਰਹਾਂਗਾ, ਸ਼ਤੀਰਾਂ ਲਈ ਮੈਨੂੰ ਲੱਕੜ ਦੇਵੇ।” ਕਿਉਂਕਿ ਮੇਰੇ ਪਰਮੇਸ਼ੁਰ ਦਾ ਦਿਆਲੂ ਹੱਥ ਮੇਰੇ ਉੱਤੇ ਸੀ, ਇਸ ਲਈ ਰਾਜਾ ਨੇ ਮੇਰੀ ਬੇਨਤੀ ਸਵੀਕਾਰ ਕਰ ਲਈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us