Bible Versions
Bible Books

Nehemiah 4:15 (NCV) New Century Version

Versions

PAV   ਤਾਂ ਐਉਂ ਹੋਇਆ ਕਿ ਜਦ ਸਾਡੇ ਵੈਰੀਆਂ ਨੇ ਸੁਣਿਆ ਕਿ ਏਸ ਗੱਲ ਦਾ ਸਾਨੂੰ ਪਤਾ ਲੱਗ ਗਿਆ ਅਤੇ ਪਰਮੇਸ਼ੁਰ ਨੇ ਉਨ੍ਹਾਂ ਦੇ ਮਤੇ ਨੂੰ ਤੁੱਛ ਕਰ ਦਿੱਤਾ ਤਦ ਅਸੀਂ ਸਾਰੇ ਦੇ ਸਾਰੇ ਕੰਧ ਵੱਲ ਮੁੜ ਆਏ ਅਤੇ ਹਰ ਮਨੁੱਖ ਆਪਣੇ ਕੰਮ ਨੂੰ ਗਿਆ
IRVPA   ਫਿਰ ਅਜਿਹਾ ਹੋਇਆ ਕਿ ਜਦ ਸਾਡੇ ਵੈਰੀਆਂ ਨੇ ਸੁਣਿਆ ਕਿ ਇਸ ਗੱਲ ਦਾ ਸਾਨੂੰ ਪਤਾ ਲੱਗ ਗਿਆ ਹੈ ਅਤੇ ਪਰਮੇਸ਼ੁਰ ਨੇ ਉਨ੍ਹਾਂ ਦੀ ਯੋਜਨਾ ਨੂੰ ਅਸਫ਼ਲ ਕਰ ਦਿੱਤਾ ਹੈ ਤਾਂ ਅਸੀਂ ਸਾਰੇ ਸ਼ਹਿਰਪਨਾਹ ਵੱਲ ਮੁੜ ਆਏ ਅਤੇ ਹਰ ਇੱਕ ਮਨੁੱਖ ਆਪਣੇ-ਆਪਣੇ ਕੰਮ ਨੂੰ ਗਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us