Versions
PAV ਕਿਰਪਾ ਕਰ ਕੇ ਅੱਜ ਹੀ ਉਨ੍ਹਾਂ ਦੇ ਖੇਤ ਅਤੇ ਉਨ੍ਹਾਂ ਦੇ ਅੰਗੂਰੀ ਬਾਗ ਅਤੇ ਉਨ੍ਹਾਂ ਦੇ ਜ਼ੈਤੂਨ ਦੇ ਬਾਗ ਅਤੇ ਉਨ੍ਹਾਂ ਦੇ ਘਰ ਨਾਲੇ ਚਾਂਦੀ ਦਾ ਅਰ ਅੰਨ ਦਾ ਅਰ ਨਵੀਂ ਮੈ ਦਾ ਅਤੇ ਤੇਲ ਦਾ ਸੌਵਾਂ ਹਿੱਸਾ ਜਿਹੜਾ ਤੁਸਾਂ ਉਨ੍ਹਾਂ ਤੋਂ ਹਿੱਕ ਦੇ ਧੱਕੇ ਨਾਲ ਲਿਆ ਹੈ ਉਨ੍ਹਾਂ ਨੂੰ ਮੋੜ ਦਿਓ
IRVPA ਕਿਰਪਾ ਕਰ ਕੇ ਅੱਜ ਹੀ ਉਨ੍ਹਾਂ ਦੇ ਖੇਤ, ਅੰਗੂਰੀ ਬਾਗ਼, ਜ਼ੈਤੂਨ ਦੇ ਬਾਗ਼ ਅਤੇ ਨਾਲ ਹੀ ਉਨ੍ਹਾਂ ਦੇ ਘਰ ਉਨ੍ਹਾਂ ਨੂੰ ਮੋੜ ਦਿਉ, ਅਤੇ ਜੋ ਰੁਪਿਆ, ਅੰਨ, ਨਵੀਂ ਮਧ ਅਤੇ ਤੇਲ ਜੋ ਤੁਸੀਂ ਜ਼ਬਰਦਸਤੀ ਉਨ੍ਹਾਂ ਤੋਂ ਲਿਆ ਹੈ, ਉਸ ਦਾ ਸੌਵਾਂ ਹਿੱਸਾ ਉਨ੍ਹਾਂ ਨੂੰ ਮੋੜ ਦਿਉ।”