Versions
PAV ਅਤੇ ਵੇਖੋ, ਮੈਂ ਜਾਤਾ ਕਿ ਪਰਮੇਸ਼ੁਰ ਨੇ ਉਹ ਨੂੰ ਨਹੀਂ ਘੱਲਿਆ ਸੀ ਪਰ ਉਹ ਮੇਰੇ ਵਿਰੁੱਧ ਏਸ ਗੱਲ ਦਾ ਅਗੰਮ ਵਾਕ ਬੋਲਿਆ ਕਿਉਂ ਜੋ ਟੋਬੀਯਾਹ ਤੇ ਸਨਬੱਲਟ ਨੇ ਉਹ ਨੂੰ ਭਾੜੇ ਤੇ ਰੱਖਿਆ ਸੀ
IRVPA ਫਿਰ ਮੈਂ ਜਾਣ ਲਿਆ ਕਿ ਪਰਮੇਸ਼ੁਰ ਨੇ ਉਸ ਨੂੰ ਨਹੀਂ ਭੇਜਿਆ ਸੀ ਪਰ ਉਸ ਨੇ ਮੇਰੇ ਵਿਰੁੱਧ ਭਵਿੱਖਬਾਣੀ ਇਸ ਲਈ ਕੀਤੀ ਕਿਉਂ ਜੋ ਤੋਬਿਆਹ ਅਤੇ ਸਨਬੱਲਟ ਨੇ ਉਸ ਨੂੰ ਭਾੜੇ ਤੇ ਰੱਖਿਆ ਸੀ।