Versions
PAV ਤਾਂ ਐਉਂ ਹੋਇਆ ਕਿ ਜਦ ਸਾਡੇ ਸਾਰੇ ਵੈਰੀਆਂ ਨੇ ਸੁਣਿਆਂ ਅਤੇ ਸਾਰੀਆਂ ਕੌਮਾਂ ਨੇ ਜਿਹੜੀਆਂ ਸਾਡੇ ਆਲੇ ਦੁਆਲੇ ਸਨ ਵੇਖਿਆ, ਓਹ ਆਪਣੀ ਹੀ ਨਿਗਾਹ ਵਿੱਚ ਆਪ ਹੀ ਡਿੱਗ ਪਏ, ਕਿਉਂਕਿ ਉਨ੍ਹਾਂ ਨੇ ਜਾਣ ਲਿਆ ਕਿ ਏਹ ਕੰਮ ਸਾਡੇ ਪਰਮੇਸ਼ੁਰ ਵੱਲੋਂ ਕੀਤਾ ਜਾ ਰਿਹਾ ਹੈ
IRVPA ਫਿਰ ਅਜਿਹਾ ਹੋਇਆ ਕਿ ਜਦ ਸਾਡੇ ਸਾਰੇ ਵੈਰੀਆਂ ਨੇ ਇਹ ਸੁਣਿਆ ਤਦ ਸਾਡੇ ਚੁਫ਼ੇਰੇ ਰਹਿਣ ਵਾਲੀਆਂ ਸਾਰੀਆਂ ਕੌਮਾਂ ਦੇ ਲੋਕ ਡਰ ਗਏ ਅਤੇ ਉਹ ਬਹੁਤ ਹੀ ਸ਼ਰਮਿੰਦੇ ਹੋਏ ਕਿਉਂਕਿ ਉਨ੍ਹਾਂ ਨੇ ਜਾਣ ਲਿਆ ਸੀ ਕਿ ਇਹ ਕੰਮ ਸਾਡੇ ਪਰਮੇਸ਼ੁਰ ਵੱਲੋਂ ਹੋਇਆ ਹੈ।