Versions
PAV ਜਿਹ ਦੇ ਵਿੱਚ ਲਿਖਿਆ ਹੋਇਆ ਸੀ ਕਿ ਕੌਮਾਂ ਵਿੱਚ ਏਹ ਸੁਣਿਆ ਗਿਆ ਹੈ, ਅਤੇ ਗਸ਼ਮੂ ਵੀ ਏਦਾਂ ਹੀ ਆਖਦਾ ਹੈ ਕਿ ਤੂੰ ਅਤੇ ਯਹੂਦੀ ਆਕੀ ਹੋਣ ਦਾ ਮਤਾ ਪਕਾਉਂਦੇ ਹੋ ਅਤੇ ਏਸੇ ਹੀ ਕਾਰਨ ਤੂੰ ਕੰਧ ਬਣਾਉਂਦਾ ਹੈਂ ਕਿ ਤੂੰ ਇਨ੍ਹਾਂ ਗੱਲਾਂ ਅਨੁਸਾਰ ਉਨ੍ਹਾਂ ਦਾ ਪਾਤਸ਼ਾਹ ਹੋ ਜਾਵੇਂ
IRVPA ਜਿਸ ਵਿੱਚ ਇਹ ਲਿਖਿਆ ਹੋਇਆ ਸੀ, “ਕੌਮਾਂ ਵਿੱਚ ਇਹ ਗੱਲ ਸੁਣੀ ਗਈ ਹੈ, ਅਤੇ ਗਸ਼ਮ ਵੀ ਇਹੋ ਕਹਿੰਦਾ ਹੈ ਕਿ ਤੂੰ ਅਤੇ ਯਹੂਦੀ ਵਿਦਰੋਹੀ ਹੋਣ ਦੀ ਯੋਜਨਾ ਬਣਾਉਂਦੇ ਹੋ ਅਤੇ ਇਸੇ ਕਾਰਨ ਹੀ ਤੂੰ ਉਸ ਸ਼ਹਿਰਪਨਾਹ ਨੂੰ ਬਣਵਾਉਂਦਾ ਹੈਂ ਅਤੇ ਇਨ੍ਹਾਂ ਗੱਲਾਂ ਦੇ ਅਨੁਸਾਰ ਤੂੰ ਉਨ੍ਹਾਂ ਦਾ ਰਾਜਾ ਬਣਨਾ ਚਾਹੁੰਦਾ ਹੈ।