Bible Versions
Bible Books

Nehemiah 6:7 (NCV) New Century Version

Versions

PAV   ਨਾਲੇ ਤੂੰ ਨਬੀਆਂ ਨੂੰ ਖੜੇ ਕੀਤਾ ਕਿ ਯਰੂਸ਼ਲਮ ਵਿੱਚ ਤੇਰੇ ਲਈ ਪਰਚਾਰ ਕਰਨ ਕਿ ਯਹੂਦਾਹ ਵਿੱਚ ਇੱਕ ਪਾਤਸ਼ਾਹ ਹੈ। ਹੁਣ ਇੰਨ੍ਹਾਂ ਗੱਲਾਂ ਦੇ ਅਨੁਸਾਰ ਪਾਤਸ਼ਾਹ ਨੂੰ ਦੱਸਿਆ ਜਾਵੇਗਾ। ਹੁਣ ਆ, ਅਸੀਂ ਸਲਾਹ ਕਰੀਏ
IRVPA   ਤੂੰ ਨਬੀਆਂ ਨੂੰ ਵੀ ਖੜ੍ਹਾ ਕੀਤਾ ਹੈ ਤਾਂ ਜੋ ਯਰੂਸ਼ਲਮ ਵਿੱਚ ਤੇਰੇ ਲਈ ਪ੍ਰਚਾਰ ਕਰਨ ਕਿ ‘ਯਹੂਦਾਹ ਵਿੱਚ ਇੱਕ ਰਾਜਾ ਹੈ।’ ਹੁਣ ਇਨ੍ਹਾਂ ਗੱਲਾਂ ਦੀ ਖ਼ਬਰ ਰਾਜਾ ਨੂੰ ਦਿੱਤੀ ਜਾਵੇਗੀ। ਇਸ ਲਈ ਹੁਣ ਆ, ਅਸੀਂ ਆਪਸ ਵਿੱਚ ਸਲਾਹ ਕਰੀਏ।”
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us