Versions
PAV ਕਿਉਂਕਿ ਸਾਰੇ ਇਹ ਆਖ ਕੇ ਸਾਨੂੰ ਡਰਾਉਣਾ ਚਾਹੁੰਦੇ ਸਨ ਭਈ ਕੰਮ ਤੋਂ ਉਨ੍ਹਾਂ ਦੇ ਹੱਥ ਝੂਠੇ ਪੈ ਜਾਣ ਭਈ ਉਹ ਪੂਰਾ ਨਾ ਹੋਵੇ ਹੁਣ (ਹੇ ਪਰਮੇਸ਼ੁਰ) ਮੇਰੇ ਹੱਥਾਂ ਨੂੰ ਤਕੜੇ ਕਰ!
IRVPA ਉਹ ਸਾਰੇ ਇਹ ਸੋਚ ਕੇ ਸਾਨੂੰ ਡਰਾਉਣਾ ਚਾਹੁੰਦੇ ਸਨ ਕਿ ਕੰਮ ਤੋਂ ਉਨ੍ਹਾਂ ਦੇ ਹੱਥ ਢਿੱਲੇ ਪੈ ਜਾਣ ਤਾਂ ਜੋ ਉਹ ਪੂਰਾ ਨਾ ਹੋਵੇ। ਹੁਣ ਹੇ ਪਰਮੇਸ਼ੁਰ! ਮੇਰੇ ਹੱਥਾਂ ਨੂੰ ਤਕੜੇ ਕਰ! PEPS