Versions
PAV ਤਾਂ ਮੇਰੇ ਪਰਮੇਸ਼ੁਰ ਨੇ ਮੇਰੇ ਮਨ ਵਿੱਚ ਪਾਇਆ ਕਿ ਮੈਂ ਸ਼ਰੀਫਾਂ ਨੂੰ ਅਤੇ ਰਈਸਾਂ ਨੂੰ ਅਤੇ ਲੋਕਾਂ ਨੂੰ ਇੱਕਠੇ ਕਰਾਂ ਤਾਂ ਜੋ ਓਹ ਆਪਣੀ ਕੁਲ ਪਤਰੀ ਦੇ ਅਨੁਸਾਰ ਗਿਣੇ ਜਾਣ ਅਤੇ ਮੈਨੂੰ ਉਨ੍ਹਾਂ ਦੀ ਕੁਲ ਪਤਰੀ ਦੀ ਪੋਥੀ ਲੱਭੀ ਜਿਹੜੇ ਪਹਿਲਾਂ ਆਏ ਸਨ ਅਤੇ ਮੈਨੂੰ ਉਹ ਦੇ ਵਿੱਚ ਏਹ ਲਿਖਿਆ ਹੋਇਆ ਲੱਭਾ-
IRVPA {ਮੁੜਨ ਵਾਲਿਆਂ ਦੀ ਵੰਸ਼ਾਵਲੀ} (ਅਜ਼ਰਾ 2:1-70) PS ਤਦ ਮੇਰੇ ਪਰਮੇਸ਼ੁਰ ਨੇ ਮੇਰੇ ਮਨ ਵਿੱਚ ਇਹ ਪਾਇਆ ਕਿ ਮੈਂ ਸਾਮੰਤਾਂ, ਹਾਕਮਾਂ ਅਤੇ ਲੋਕਾਂ ਨੂੰ ਇਸ ਲਈ ਇਕੱਠੇ ਕਰਾਂ ਤਾਂ ਜੋ ਉਹ ਆਪੋ-ਆਪਣੀ ਵੰਸ਼ਾਵਲੀ ਦੇ ਅਨੁਸਾਰ ਗਿਣੇ ਜਾਣ ਅਤੇ ਮੈਨੂੰ ਉਨ੍ਹਾਂ ਲੋਕਾਂ ਦੀ ਕੁੱਲ-ਪੱਤਰੀ ਲੱਭੀ ਜਿਹੜੇ ਪਹਿਲਾਂ ਯਰੂਸ਼ਲਮ ਨੂੰ ਆਏ ਸਨ ਅਤੇ ਮੈਨੂੰ ਉਸ ਦੇ ਵਿੱਚ ਇਹ ਲਿਖਿਆ ਹੋਇਆ ਲੱਭਿਆ, -