Versions
PAV ਏਹ ਉਸ ਸੁਬੇ ਦੇ ਲੋਕ ਹਨ ਜਿਹੜੇ ਉਨ੍ਹਾਂ ਅਸੀਰਾਂ ਵਿੱਚੋਂ ਜਿਨ੍ਹਾਂ ਨੂੰ ਬਾਬਲ ਦਾ ਪਾਤਸ਼ਾਹ ਨਬੂਕਦਨੱਸਰ ਅਸੀਰੀ ਵਿੱਚ ਲੈ ਗਿਆ ਸੀ ਉਤਾਹਾਂ ਆ ਕੇ ਸਾਰੇ ਯਰੂਸ਼ਲਮ ਤੇ ਯਹੂਦਾਹ ਵਿੱਚ ਆਪੋ ਆਪਣੇ ਸ਼ਹਿਰਾਂ ਨੂੰ ਮੁੜ ਆਏ,
IRVPA ਜਿਨ੍ਹਾਂ ਲੋਕਾਂ ਨੂੰ ਬਾਬਲ ਦਾ ਰਾਜਾ ਨਬੂਕਦਨੱਸਰ ਗ਼ੁਲਾਮ ਬਣਾ ਕੇ ਲੈ ਗਿਆ ਸੀ, ਉਨ੍ਹਾਂ ਵਿੱਚੋਂ ਯਰੂਸ਼ਲਮ ਅਤੇ ਯਹੂਦਾਹ ਦੇ ਸੂਬਿਆਂ ਦੇ ਜਿਹੜੇ ਲੋਕ ਗ਼ੁਲਾਮੀ ਤੋਂ ਛੁੱਟ ਕੇ ਆਪੋ ਆਪਣੇ ਨਗਰਾਂ ਨੂੰ ਮੁੜ ਆਏ ਸਨ, ਉਹ ਇਹ ਹਨ -