Versions
PAV ਏਹ ਓਹ ਹਨ ਜਿਹੜੇ ਤੇਲਮਲਹ ਅਰ ਤੇਲਹਰਸ਼ਾ ਅਰ ਕਰੂਬ ਅਰ ਅਦੋਨ ਅਤੇ ਇੰਮੇਰ ਤੋਂ ਉਤਾਹਾਂ ਗਏ ਸਨ ਪਰ ਆਪਣੇ ਪਿਉ ਦਾਦਿਆਂ ਦੇ ਘਰਾਣੇ ਦਾ ਅਤੇ ਆਪਣੀ ਨਸਲ ਦਾ ਪਤਾ ਨਾ ਦੇ ਸੱਕੇ ਭਈ ਇਸਰਾਏਲ ਵਿੱਚੋਂ ਵੀ ਸਨ
IRVPA ਅਤੇ ਇਹ ਉਹ ਸਨ ਜਿਹੜੇ ਤੇਲ-ਮੇਲਹ, ਤੇਲ-ਹਰਸਾ, ਕਰੂਬ, ਅਦੋਨ, ਇੰਮੇਰ ਤੋਂ ਆਏ ਸਨ ਪਰ ਉਹ ਆਪਣੇ ਬਜ਼ੁਰਗਾਂ ਦੇ ਘਰਾਣੇ ਅਤੇ ਆਪਣੀ ਵੰਸ਼ਾਵਲੀ ਨੂੰ ਨਾ ਦੱਸ ਸਕੇ ਕਿ ਉਹ ਇਸਰਾਏਲ ਦੇ ਸਨ ਕਿ ਨਹੀਂ: