Versions
PAV ਜਿਹੜੇ ਜ਼ਰੁੱਬਾਬਲ, ਯੇਸ਼ੂਆ, ਨਹਮਾਯਾਹ, ਅਜ਼ਰਯਾਹ, ਰਅਮਯਾਹ ਅਰ ਨਹਮਾਨੀ, ਮਾਰਦਕਈ, ਬਿਲਸ਼ਾਨ, ਮਿਸਪਰਥ, ਬਿਗਵਈ, ਮਿਸਪਰਥ, ਬਿਗਵਾਨੀ, ਨਹੂਮ ਅਤੇ ਬਅਨਾਹ ਦੇ ਨਾਲ ਆਏ। ਇਸਰਾਏਲੀ ਪਰਜਾ ਦੇ ਮਨੁੱਖਾਂ ਦੀ ਗਿਣਤੀ ਏਹ ਹੈ
IRVPA ਜਿਹੜੇ ਜ਼ਰੂੱਬਾਬਲ, ਯੇਸ਼ੂਆ, ਨਹਮਯਾਹ, ਅਜ਼ਰਯਾਹ, ਰਅਮਯਾਹ, ਨਹਮਾਨੀ, ਮਾਰਦਕਈ, ਬਿਲਸ਼ਾਨ, ਮਿਸਪਰਥ, ਬਿਗਵਈ, ਨਹੂਮ ਅਤੇ ਬਆਨਾਹ ਨਾਲ ਆਏ। ਇਸਰਾਏਲੀ ਪਰਜਾ ਦੇ ਮਨੁੱਖਾਂ ਦੀ ਗਿਣਤੀ ਇਹ ਹੈ -