Bible Versions
Bible Books

Nehemiah 9:16 (NCV) New Century Version

Versions

PAV   ਪਰ ਉਨ੍ਹਾਂ ਨੇ ਤੇ ਸਾਡੇ ਪਿਉ ਦਾਦਿਆਂ ਨੇ ਹੰਕਾਰ ਕੀਤਾ ਅਤੇ ਆਪਣੀਆਂ ਧੌਣਾਂ ਅਕੜਾ ਲਈਆਂ ਅਤੇ ਉਨ੍ਹਾਂ ਨੇ ਤੇਰੇ ਹੁਕਮਾਂ ਨੂੰ ਨਾ ਸੁਣਿਆਂ
IRVPA   ਪਰ ਉਨ੍ਹਾਂ ਨੇ ਅਤੇ ਸਾਡੇ ਪੁਰਖਿਆਂ ਨੇ ਹੰਕਾਰ ਕੀਤਾ ਅਤੇ ਢੀਠ ਬਣ ਗਏ ਅਤੇ ਤੇਰੇ ਹੁਕਮਾਂ ਨੂੰ ਨਾ ਮੰਨਿਆ,
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us