Bible Versions
Bible Books

Nehemiah 9:18 (NCV) New Century Version

Versions

PAV   ਹਾਂ, ਜਦ ਉਨ੍ਹਾਂ ਨੇ ਆਪਣੇ ਲਈ ਇੱਕ ਢਾਲਿਆ ਹੋਇਆ ਵੱਛਾ ਬਣਾਇਆ ਅਤੇ ਆਖਿਆ, ਏਹ ਤੇਰਾ ਪਰਮੇਸ਼ੁਰ ਹੈ ਜਿਹੜਾ ਤੈਨੂੰ ਮਿਸਰ ਵਿੱਚੋਂ ਉਤਾਹਾਂ ਲਿਆਇਆ! ਅਤੇ ਉਨ੍ਹਾਂ ਨੇ ਛੇੜ ਖਾਨੀ ਦੇ ਵੱਡੇ ਵੱਡੇ ਕੰਮ ਕੀਤੇ
IRVPA   ਜਦ ਕਿ ਉਨ੍ਹਾਂ ਨੇ ਆਪਣੇ ਲਈ ਇੱਕ ਢਾਲਿਆ ਹੋਇਆ ਵੱਛਾ ਬਣਾਇਆ ਅਤੇ ਕਿਹਾ, “ਇਹ ਤੁਹਾਡਾ ਪਰਮੇਸ਼ੁਰ ਹੈ, ਜਿਹੜਾ ਤੁਹਾਨੂੰ ਮਿਸਰ ਵਿੱਚੋਂ ਬਾਹਰ ਕੱਢ ਲਿਆਇਆ ਹੈ!” ਅਤੇ ਉਨ੍ਹਾਂ ਨੇ ਤੇਰੀ ਨਿਰਾਦਰੀ ਦੇ ਵੱਡੇ-ਵੱਡੇ ਕੰਮ ਕੀਤੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us