Versions
PAV ਤੂੰ ਉਹ ਦਾ ਮਨ ਆਪਣੇ ਸਨਮੁਖ ਈਮਾਨ ਵਾਲਾ ਪਾਇਆ ਅਤੇ ਉਹ ਦੇ ਨਾਲ ਕਨਾਨੀਆਂ, ਹਿੱਤੀਆਂ, ਅਮੋਰੀਆਂ, ਫਰਿੱਜ਼ੀਆਂ, ਯਬੂਸੀਆਂ ਅਤੇ ਗਿਰਗਾਸ਼ੀਆਂ ਦੀ ਧਰਤੀ ਦੇਣ ਦਾ ਨੇਮ ਬੰਨ੍ਹਿਆ ਅਰਥਾਤ ਉਹ ਦੀ ਅੰਸ ਨੂੰ ਦੇਣ ਦਾ ਅਤੇ ਤੂੰ ਆਪਣੀਆਂ ਗੱਲਾਂ ਨੂੰ ਪੂਰਾ ਕੀਤਾ ਕਿਉਂ ਜੋ ਤੂੰ ਧਰਮੀ ਹੈਂ
IRVPA ਤੂੰ ਉਸ ਦਾ ਮਨ ਆਪਣੇ ਸਨਮੁਖ ਵਿਸ਼ਵਾਸਯੋਗ ਪਾਇਆ ਅਤੇ ਉਸ ਦੇ ਨਾਲ ਨੇਮ ਬੰਨ੍ਹਿਆ ਕਿ ਮੈਂ ਤੇਰੇ ਵੰਸ਼ ਨੂੰ ਕਨਾਨੀਆਂ, ਹਿੱਤੀਆਂ, ਅਮੋਰੀਆਂ, ਫ਼ਰਿੱਜ਼ੀਆਂ, ਯਬੂਸੀਆਂ ਅਤੇ ਗਿਰਗਾਸ਼ੀਆਂ ਦਾ ਦੇਸ਼ ਦਿਆਂਗਾ, ਅਤੇ ਤੂੰ ਆਪਣਾ ਬਚਨ ਪੂਰਾ ਕੀਤਾ ਹੈ ਕਿਉਂ ਜੋ ਤੂੰ ਧਰਮੀ ਹੈਂ।” PEPS