Versions
PAV ਲੋਕ ਜਾ ਕੇ ਉਹ ਨੂੰ ਇਕੱਠ ਕਰ ਲੈਂਦੇ ਸਨ ਅਤੇ ਉਹ ਨੂੰ ਚੱਕੀਆਂ ਵਿੱਚ ਪੀਂਹਦੇ ਅਥਵਾ ਉੱਖਲੀ ਵਿੱਚ ਕੁੱਟਦੇ ਸਨ, ਫੇਰ ਉਹ ਨੂੰ ਤਵੀਆਂ ਵਿੱਚ ਤਲ ਕੇ ਉਹ ਦੇ ਫੁਲਕੇ ਬਣਾ ਲੈਂਦੇ ਸਨ ਅਤੇ ਉਹ ਦਾ ਸੁਆਦ ਤੇਲ ਵਿੱਚ ਤਲੀਆਂ ਹੋਈਆਂ ਪੂੜੀਆਂ ਵਰਗਾ ਸੀ
IRVPA ਲੋਕ ਇੱਧਰ-ਉੱਧਰ ਜਾ ਕੇ ਉਸ ਨੂੰ ਇਕੱਠਾ ਕਰਕੇ ਉਸ ਨੂੰ ਚੱਕੀ ਵਿੱਚ ਪੀਂਹਦੇ, ਓਖਲੀ ਵਿੱਚ ਕੁੱਟਦੇ ਸਨ, ਫੇਰ ਉਸ ਨੂੰ ਤਵੀਆਂ ਉੱਤੇ ਤਲ ਕੇ ਉਸ ਦੇ ਫੁਲਕੇ ਬਣਾ ਲੈਂਦੇ ਸਨ ਅਤੇ ਉਹ ਦਾ ਸੁਆਦ ਤੇਲ ਵਿੱਚ ਤਲੀਆਂ ਹੋਈਆਂ ਪੂੜੀਆਂ ਵਰਗਾ ਸੀ।