Bible Versions
Bible Books

Numbers 12:6 (NCV) New Century Version

Versions

PAV   ਉਸ ਆਖਿਆ, ਮੇਰੀਆਂ ਗੱਲਾਂ ਸੁਣੋ। ਜੇ ਤੁਹਾਡੇ ਵਿੱਚ ਕੋਈ ਨਬੀ ਹੋਵੇ ਤਾਂ ਮੈਂ ਯਹੋਵਾਹ ਆਪਣੇ ਆਪ ਨੂੰ ਦਰਸ਼ਣ ਵਿੱਚ ਉਸ ਉਤੇ ਪਰਗਟ ਕਰਾਂਗਾ ਅਤੇ ਸੁਫ਼ਨੇ ਵਿੱਚ ਮੈਂ ਉਹ ਦੇ ਨਾਲ ਬੋਲਾਂਗਾ
IRVPA   ਉਸ ਨੇ ਆਖਿਆ, ਮੇਰੀਆਂ ਗੱਲਾਂ ਸੁਣੋ। ਜੇ ਤੁਹਾਡੇ ਵਿੱਚ ਕੋਈ ਨਬੀ ਹੋਵੇ ਤਾਂ ਮੈਂ ਯਹੋਵਾਹ ਆਪਣੇ ਆਪ ਨੂੰ ਦਰਸ਼ਣ ਵਿੱਚ ਉਸ ਉੱਤੇ ਪ੍ਰਗਟ ਕਰਾਂਗਾ ਜਾਂ ਸੁਫ਼ਨੇ ਵਿੱਚ ਮੈਂ ਉਸ ਨਾਲ ਬੋਲਾਂਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us