Versions
PAV ਆਪਣੀ ਤੌਣ ਦੇ ਪਹਿਲੇ ਪੇੜੇ ਦਾ ਫੁਲਕਾ ਹਿਲਾਉਣ ਦੀ ਭੇਟ ਕਰਕੇ ਚੜ੍ਹਾਓ। ਜਿਵੇਂ ਪਿੜ ਦੀ ਹਿਲਾਉਣ ਦੀ ਭੇਟ ਹੈ ਤਿਵੇਂ ਏਹ ਨੂੰ ਹਿਲਾਓ
IRVPA ਆਪਣੇ ਗੁੰਨੇ ਹੋਏ ਆਟੇ ਦੇ ਪਹਿਲੇ ਪੇੜੇ ਦਾ ਫੁਲਕਾ ਹਿਲਾਉਣ ਦੀ ਭੇਟ ਕਰਕੇ ਚੜ੍ਹਾਓ। ਜਿਵੇਂ ਪਿੜ ਦੀ ਹਿਲਾਉਣ ਦੀ ਭੇਟ ਹੈ ਉਸੇ ਤਰ੍ਹਾਂ ਇਹ ਨੂੰ ਹਿਲਾਓ।