Versions
PAV ਤਾਂ ਇਉਂ ਜੇ ਓਹ ਭੁੱਲ ਕੇ ਮੰਡਲੀ ਦੀਆਂ ਅੱਖਾਂ ਤੋਂ ਪਰੋਖੇ ਕੀਤਾ ਗਿਆ ਹੋਵੇ ਤਾਂ ਸਾਰੀ ਮੰਡਲੀ ਇੱਕ ਵਹਿੜਾ ਹੋਮ ਦੀ ਬਲੀ ਲਈ ਚੜ੍ਹਾਵੇ ਜਿਹੜੀ ਯਹੋਵਾਹ ਲਈ ਸੁਗੰਧਤਾ ਹੋਵੇ ਉਸ ਮੈਦੇ ਦੀ ਭੇਟ ਅਤੇ ਪੀਣ ਦੀ ਭੇਟ ਸਣੇ ਕਨੂਨ ਦੇ ਅਨੁਸਾਰ ਨਾਲੇ ਪਾਪ ਦੀ ਬਲੀ ਲਈ ਇੱਕ ਬੱਕਰਾ
IRVPA ਤਾਂ ਇਹ ਜੇ ਉਹ ਭੁੱਲ ਕੇ ਮੰਡਲੀ ਦੀਆਂ ਅੱਖਾਂ ਤੋਂ ਦੂਰ ਕੀਤਾ ਗਿਆ ਹੋਵੇ ਤਾਂ ਸਾਰੀ ਮੰਡਲੀ ਇੱਕ ਮੇਂਢਾ ਹੋਮ ਦੀ ਬਲੀ ਲਈ ਚੜ੍ਹਾਵੇ ਜਿਹੜੀ ਯਹੋਵਾਹ ਲਈ ਸੁਗੰਧਤਾ ਹੋਵੇ ਉਸ ਦੀ ਮੈਦੇ ਦੀ ਭੇਟ ਅਤੇ ਪੀਣ ਦੀ ਭੇਟ ਸਮੇਤ ਕਨੂੰਨ ਦੇ ਅਨੁਸਾਰ ਨਾਲੇ ਪਾਪ ਬਲੀ ਲਈ ਇੱਕ ਬੱਕਰਾ।