Versions
PAV ਕਿਉਂ ਜੋ ਇਸਰਾਏਲੀਆਂ ਦੇ ਦਸਵੰਧ ਨੂੰ ਜਿਹੜਾ ਓਹ ਯਹੋਵਾਹ ਲਈ ਚੁੱਕਣ ਦੀ ਭੇਟ ਕਰਕੇ ਲਿਆਉਂਦੇ ਹਨ ਮੈਂ ਲੇਵੀਆਂ ਨੂੰ ਵਿਰਸੇ ਵਿੱਚ ਦਿੱਤਾ ਹੈ। ਏਸ ਲਈ ਮੈਂ ਉਨ੍ਹਾਂ ਨੂੰ ਆਖਿਆ ਕਿ ਓਹ ਇਸਰਾਏਲੀਆਂ ਵਿੱਚ ਵਿਰਸਾ ਨਾ ਪਾਉਣਗੇ।।
IRVPA ਕਿਉਂ ਜੋ ਇਸਰਾਏਲੀਆਂ ਦੇ ਦਸਵੰਧ ਨੂੰ ਜਿਹੜਾ ਉਹ ਯਹੋਵਾਹ ਲਈ ਚੁੱਕਣ ਦੀ ਭੇਟ ਕਰਕੇ ਲਿਆਉਂਦੇ ਹਨ, ਮੈਂ ਲੇਵੀਆਂ ਨੂੰ ਵਿਰਸੇ ਵਿੱਚ ਦੇ ਦਿੱਤਾ ਹੈ। ਇਸ ਲਈ ਮੈਂ ਉਨ੍ਹਾਂ ਨੂੰ ਆਖਿਆ ਕਿ ਉਹ ਇਸਰਾਏਲੀਆਂ ਵਿੱਚ ਜਾਇਦਾਦ ਨਾ ਪਾਉਣਗੇ। PS