Versions
PAV ਇਉਂ ਤੁਸੀਂ ਵੀ ਯਹੋਵਾਹ ਲਈ ਚੁੱਕਣ ਦੀ ਭੇਟ ਆਪਣਿਆਂ ਸਾਰਿਆਂ ਦਸਵੰਧਾਂ ਤੋਂ ਜਿਹੜੇ ਤੁਸੀਂ ਇਸਰਾਏਲੀਆਂ ਤੋਂ ਲੈਂਦੇ ਹੋ ਚੜ੍ਹਾਓਗੇ ਅਤੇ ਤੁਸੀਂ ਉਨ੍ਹਾਂ ਤੋਂ ਯਹੋਵਾਹ ਦੀ ਚੁੱਕਣ ਦੀ ਭੇਟ ਹਾਰੂਨ ਜਾਜਕ ਨੂੰ ਦਿਓ
IRVPA ਇਸ ਤਰ੍ਹਾਂ ਤੁਸੀਂ ਵੀ ਯਹੋਵਾਹ ਲਈ ਚੁੱਕਣ ਦੀ ਭੇਟ ਆਪਣਿਆਂ ਸਾਰਿਆਂ ਦਸਵੰਧਾਂ ਤੋਂ ਜਿਹੜੇ ਤੁਸੀਂ ਇਸਰਾਏਲੀਆਂ ਤੋਂ ਲੈਂਦੇ ਹੋ ਚੜ੍ਹਾਓਗੇ ਅਤੇ ਤੁਸੀਂ ਉਨ੍ਹਾਂ ਤੋਂ ਯਹੋਵਾਹ ਦੀ ਚੁੱਕਣ ਦੀ ਭੇਟ ਹਾਰੂਨ ਜਾਜਕ ਨੂੰ ਦਿਓ।