Versions
PAV ਅਤੇ ਵੇਖੋ, ਮੈਂ ਆਪ ਤੁਹਾਡੇ ਲੇਵੀ ਭਰਾਵਾਂ ਨੂੰ ਇਸਰਾਏਲੀਆਂ ਦੇ ਵਿੱਚੋਂ ਲੈ ਲਿਆ। ਤੁਹਾਡੇ ਲਈ ਉਹ ਇੱਕ ਦਾਤ ਹੈ ਜਿਹੜੀ ਯਹੋਵਾਹ ਲਈ ਦਿੱਤੀ ਗਈ ਹੈ ਤਾਂ ਜੋ ਓਹ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ
IRVPA ਪਰ ਮੈਂ ਆਪ ਤੁਹਾਡੇ ਲੇਵੀ ਭਰਾਵਾਂ ਨੂੰ ਇਸਰਾਏਲੀਆਂ ਦੇ ਵਿੱਚੋਂ ਅਲੱਗ ਕਰ ਲਿਆ ਹੈ। ਅਤੇ ਉਹ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ ਲਈ ਤੁਹਾਨੂੰ ਅਤੇ ਯਹੋਵਾਹ ਨੂੰ ਸਮਰਪਤ ਕੀਤੇ ਗਏ ਹਨ।