Versions
PAV ਅਤੇ ਜਿਹੜਾ ਗਾਂ ਦੀ ਸੁਆਹ ਇਕੱਠੀ ਕਰਦਾ ਹੈ ਉਹ ਆਪਣੇ ਕੱਪੜੇ ਧੋਵੇ ਅਤੇ ਉਹ ਸੰਝ ਤੀਕ ਅਸ਼ੁੱਧ ਰਹੇਗਾ। ਇਸਰਾਏਲੀਆਂ ਲਈ ਅਤੇ ਪਰਦੇਸੀ ਲਈ ਜਿਹੜਾ ਉਨ੍ਹਾਂ ਦੇ ਵਿੱਚ ਟਿੱਕਦਾ ਹੈ ਏਹ ਸਦਾ ਦੀ ਬਿਧੀ ਹੋਵੇਗੀ।।
IRVPA ਅਤੇ ਜਿਹੜਾ ਗਾਂ ਦੀ ਸੁਆਹ ਇਕੱਠੀ ਕਰਦਾ ਹੈ ਉਹ ਆਪਣੇ ਕੱਪੜੇ ਧੋਵੇ ਅਤੇ ਉਹ ਸ਼ਾਮ ਤੱਕ ਅਸ਼ੁੱਧ ਰਹੇਗਾ। ਇਹ ਇਸਰਾਏਲੀਆਂ ਦੇ ਲਈ ਅਤੇ ਉਹਨਾਂ ਵਿੱਚ ਵੱਸਣ ਵਾਲੇ ਪਰਦੇਸੀਆਂ ਲਈ ਸਦਾ ਦੀ ਬਿਧੀ ਹੋਵੇ। PS