Versions
PAV ਏਹ ਬਿਵਸਥਾ ਹੈ ਜਦ ਕੋਈ ਮਨੁੱਖ ਤੰਬੂ ਵਿੱਚ ਮਰ ਜਾਵੇ। ਜੋ ਕੋਈ ਤੰਬੂ ਵਿੱਚ ਵੜੇ ਅਤੇ ਜੋ ਕੋਈ ਤੰਬੂ ਵਿੱਚ ਹੋਵੇ ਸੱਤ ਦਿਨ ਤੀਕ ਅਸ਼ੁੱਧ ਰਹੇਗਾ
IRVPA ਜਦ ਕੋਈ ਮਨੁੱਖ ਤੰਬੂ ਵਿੱਚ ਮਰ ਜਾਵੇ ਤਾਂ ਉਸ ਲਈ ਇਹ ਬਿਵਸਥਾ ਹੈ। ਜੋ ਕੋਈ ਤੰਬੂ ਵਿੱਚ ਵੜੇ ਅਤੇ ਜੋ ਕੋਈ ਤੰਬੂ ਵਿੱਚ ਹੋਵੇ ਸੱਤ ਦਿਨ ਤੱਕ ਅਸ਼ੁੱਧ ਰਹੇਗਾ।