Versions
PAV ਕਿ ਵੇਖ, ਏਹ ਉਮਤ ਜਿਹੜੀ ਮਿਸਰ ਤੋਂ ਆ ਰਹੀ ਹੈ ਉਸ ਨੇ ਧਰਤੀ ਦੀ ਪਰਤ ਨੂੰ ਢੱਕ ਲਿਆ। ਹੁਣ ਆ ਮੇਰੇ ਲਈ ਉਨ੍ਹਾਂ ਨੂੰ ਬਦ ਦੁਆ ਦੇਹ, ਸ਼ਾਇਤ ਮੈਂ ਉਨ੍ਹਾਂ ਨਾਲ ਲੜ ਸੱਕਾਂ ਤਾਂ ਜੋ ਉਨ੍ਹਾਂ ਨੂੰ ਕੱਢ ਦਿਆਂ
IRVPA ਕਿ ਵੇਖੋ, ਇਹ ਦਲ ਜਿਹੜਾ ਮਿਸਰ ਤੋਂ ਆਇਆ ਹੈ ਉਸ ਨੇ ਧਰਤੀ ਨੂੰ ਆਪਣੀ ਵੱਸੋਂ ਨਾਲ ਭਰ ਦਿੱਤਾ ਹੈ। ਹੁਣ ਆ ਮੇਰੇ ਲਈ ਉਨ੍ਹਾਂ ਨੂੰ ਸਰਾਪ ਦੇ, ਸ਼ਾਇਦ ਅਜਿਹਾ ਹੋਵੇ ਜੋ ਮੈਂ ਉਨ੍ਹਾਂ ਨਾਲ ਲੜ ਸਕਾਂ ਅਤੇ ਉਹਨਾਂ ਨੂੰ ਕੱਢ ਦਿਆਂ।