Versions
PAV ਯਹੂਦਾਹ ਦੇ ਪੁੱਤ੍ਰਰ ਆਪਣਿਆਂ ਟੱਬਰਾਂ ਦੇ ਅਨੁਸਾਰ ਏਹ ਸਨ,— ਸ਼ੇਲਾਹ ਤੋਂ ਸ਼ੇਲਾਹੀਆਂ ਦਾ ਟੱਬਰ, ਪਰਸ ਤੋਂ ਪਰਸੀਆਂ ਦਾ ਟੱਬਰ, ਜ਼ਰਹ ਤੋਂ ਜ਼ਰਹੀਆਂ ਦਾ ਟੱਬਰ
IRVPA ਯਹੂਦਾਹ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ ਇਹ ਸਨ, ਸ਼ੇਲਾਹ ਤੋਂ ਸ਼ੇਲਾਹੀਆਂ ਦਾ ਟੱਬਰ, ਪਰਸ ਤੋਂ ਪਰਸੀਆਂ ਦਾ ਟੱਬਰ, ਜ਼ਰਹ ਤੋਂ ਜ਼ਰਹੀਆਂ ਦਾ ਟੱਬਰ,