Versions
PAV ਅਤੇ ਉਸ ਦੇ ਮਨੁੱਖ ਨੇ ਸੁਣਿਆ ਅਤੇ ਚੁੱਪ ਰਹਿ ਕੇ ਓਸ ਨੂੰ ਨਾ ਵਰਜਿਆ ਤਾਂ ਉਸ ਦੀਆਂ ਸਾਰੀਆਂ ਸੁੱਖਣਾ ਪੱਕੀਆਂ ਰਹਿਣ ਅਤੇ ਹਰ ਬੰਨ੍ਹਣ ਜਿਹ ਦੇ ਨਾਲ ਉਸ ਆਪਣੇ ਜੀਉ ਨੂੰ ਬੰਨ੍ਹਿਆ ਪੱਕਾ ਰਹੇ
IRVPA ਅਤੇ ਉਸ ਦੇ ਮਨੁੱਖ ਨੇ ਸੁਣਿਆ ਅਤੇ ਚੁੱਪ ਰਹਿ ਕੇ ਉਸ ਨੂੰ ਨਾ ਝਿੜਕਿਆ ਤਾਂ ਉਸ ਦੀਆਂ ਸਾਰੀਆਂ ਸੁੱਖਣਾ ਪੱਕੀਆਂ ਰਹਿਣ ਅਤੇ ਹਰ ਬੰਨ੍ਹਣ ਜਿਸ ਦੇ ਨਾਲ ਉਸ ਆਪਣੇ ਜੀਵਨ ਨੂੰ ਬੰਨ੍ਹਿਆ ਪੱਕਾ ਰਹੇ।