Versions
PAV ਅਤੇ ਉਨ੍ਹਾਂ ਨੇ ਮੂਸਾ ਨੂੰ ਆਖਿਆ, ਤੁਹਾਡੇ ਦਾਸਾਂ ਨੇ ਜੁੱਧ ਕਰਨ ਵਾਲਿਆਂ ਦਾ ਲੇਖਾ ਕੀਤਾ ਜਿਹੜੇ ਸਾਡੇ ਹੱਥਾਂ ਵਿੱਚ ਸਨ ਅਤੇ ਸਾਡੇ ਵਿੱਚੋਂ ਇੱਕ ਮਨੁੱਖ ਵੀ ਨਹੀਂ ਘਟਿਆ
IRVPA ਅਤੇ ਉਨ੍ਹਾਂ ਨੇ ਮੂਸਾ ਨੂੰ ਆਖਿਆ, ਤੁਹਾਡੇ ਦਾਸਾਂ ਨੇ ਯੁੱਧ ਕਰਨ ਵਾਲਿਆਂ ਦੀ ਗਿਣਤੀ ਕੀਤੀ ਅਤੇ ਉਹਨਾਂ ਵਿੱਚੋਂ ਇੱਕ ਮਨੁੱਖ ਵੀ ਨਹੀਂ ਘਟਿਆ।