Versions
PAV ਤਾਂ ਮੂਸਾ ਅਤੇ ਅਲਆਜ਼ਾਰ ਜਾਜਕ ਉਹ ਸੋਨਾ ਹਜ਼ਾਰਾਂ ਅਤੇ ਸੈਂਕੜਿਆਂ ਦੇ ਸਰਦਾਰਾਂ ਤੋਂ ਲੈ ਕੇ ਮੰਡਲੀ ਦੇ ਤੰਬੂ ਵਿੱਚ ਲਿਆਏ ਤਾਂ ਜੋ ਉਹ ਇਸਰਾਏਲੀਆਂ ਲਈ ਯਹੋਵਾਹ ਅੱਗੇ ਇੱਕ ਯਾਦਗਾਰੀ ਹੋਵੇ।।
IRVPA ਤਾਂ ਮੂਸਾ ਅਤੇ ਅਲਆਜ਼ਾਰ ਜਾਜਕ, ਉਹ ਸੋਨਾ ਹਜ਼ਾਰਾਂ ਅਤੇ ਸੈਂਕੜਿਆਂ ਦੇ ਹਾਕਮਾਂ ਤੋਂ ਲੈ ਕੇ ਮੰਡਲੀ ਦੇ ਤੰਬੂ ਵਿੱਚ ਲਿਆਏ ਤਾਂ ਜੋ ਉਹ ਇਸਰਾਏਲੀਆਂ ਲਈ ਯਹੋਵਾਹ ਅੱਗੇ ਇੱਕ ਯਾਦਗਾਰੀ ਹੋਵੇ। PE