Versions
PAV ਕਿਉਂ ਜੋ ਅਸੀਂ ਉਨ੍ਹਾਂ ਨਾਲ ਯਰਦਨ ਪਾਰ ਅਤੇ ਉਸ ਤੋਂ ਪਰੇ ਮਿਲਖ ਨਹੀਂ ਲਵਾਂਗੇ ਕਿਉਂ ਜੋ ਸਾਡੀ ਮਿਲਖ ਸਾਨੂੰ ਯਰਦਨ ਦੇ ਉਰੇ ਪੂਰਬ ਵੱਲ ਮਿਲੀ ਹੈ।।
IRVPA ਕਿਉਂ ਜੋ ਅਸੀਂ ਉਨ੍ਹਾਂ ਨਾਲ ਯਰਦਨ ਪਾਰ ਅਤੇ ਉਸ ਤੋਂ ਅੱਗੇ ਜ਼ਮੀਨ ਨਹੀਂ ਲਵਾਂਗੇ ਕਿਉਂ ਜੋ ਸਾਡੀ ਜ਼ਮੀਨ ਸਾਨੂੰ ਯਰਦਨ ਦੇ ਇਸ ਪਾਸੇ ਪੂਰਬ ਵੱਲ ਮਿਲ ਗਈ ਹੈ।