Versions
PAV ਉਨ੍ਹਾਂ ਨੇ ਰਾਮਸੇਸ ਤੋਂ ਪਹਿਲੇ ਮਹੀਨੇ ਦੇ ਪੰਦਰਵੇਂ ਦਿਨ ਕੂਚ ਕੀਤਾ। ਪਸਹ ਦੇ ਇੱਕ ਦਿਨ ਪਿੱਛੋਂ ਇਸਰਾਏਲੀ ਜ਼ਬਰਦਸਤੀ ਨਾਲ ਸਾਰੇ ਮਿਸਰੀਆਂ ਦੇ ਵੇਖਦਿਆਂ ਤੋਂ ਨਿੱਕਲ ਗਏ
IRVPA ਉਨ੍ਹਾਂ ਨੇ ਰਾਮਸੇਸ ਤੋਂ ਪਹਿਲੇ ਮਹੀਨੇ ਦੇ ਪੰਦਰਵੇਂ ਦਿਨ ਕੂਚ ਕੀਤਾ। ਪਸਾਹ ਦੇ ਇੱਕ ਦਿਨ ਪਿੱਛੋਂ ਇਸਰਾਏਲੀ ਜ਼ਬਰਦਸਤੀ ਨਾਲ ਸਾਰੇ ਮਿਸਰੀਆਂ ਦੇ ਵੇਖਦਿਆਂ ਤੇ ਨਿੱਕਲ ਗਏ।