Versions
PAV ਤਾਂ ਤੁਸੀਂ ਉਸ ਧਰਤੀ ਦੇ ਸਾਰੇ ਵਸਨੀਕਾਂ ਨੂੰ ਆਪਣੇ ਅੱਗਿਓਂ ਕੱਢ ਦਿਓ, ਨਾਲੇ ਉਨ੍ਹਾਂ ਦੇ ਸਾਰੇ ਉੱਕਰੇ ਹੋਏ ਪੱਥਰਾਂ ਨੂੰ ਨਾਸ ਕਰੋ ਅਤੇ ਉਨ੍ਹਾਂ ਦੇ ਢਾਲੇ ਹੋਏ ਬੁੱਤਾਂ ਨੂੰ ਵੀ ਨਾਸ ਕਰੋ ਅਤੇ ਉਨ੍ਹਾਂ ਦੇ ਸਾਰੇ ਉੱਚੇ ਅਸਥਾਨਾਂ ਨੂੰ ਢਾਹ ਸੁੱਟੋ
IRVPA ਤਾਂ ਤੁਸੀਂ ਉਸ ਦੇਸ ਦੇ ਸਾਰੇ ਵਸਨੀਕਾਂ ਨੂੰ ਆਪਣੇ ਅੱਗਿਓਂ ਕੱਢ ਦਿਓ, ਨਾਲੇ ਉਨ੍ਹਾਂ ਦੇ ਸਾਰੇ ਘੜ੍ਹੇ ਹੋਏ ਪੱਥਰਾਂ, ਢਾਲ਼ੇ ਹੋਏ ਬੁੱਤਾਂ ਨੂੰ ਅਤੇ ਉਨ੍ਹਾਂ ਦੇ ਪੂਜਾ ਦੇ ਉੱਚੇ ਸਥਾਨਾਂ ਨੂੰ ਢਾਹ ਸੁੱਟੋ।