Versions
PAV ਪਰ ਜੇ ਤੁਸੀਂ ਉਸ ਦੇਸ ਦੇ ਵਸਨੀਕਾਂ ਨੂੰ ਆਪਣੇ ਅੱਗੋਂ ਨਾ ਕੱਢੋ ਤਾਂ ਐਉਂ ਹੋਵੇਗਾ ਕਿ ਓਹ ਜਿਨ੍ਹਾਂ ਨੂੰ ਤੁਸੀਂ ਰਹਿਣ ਦਿਓਗੇ ਤੁਹਾਡੀਆਂ ਅੱਖਾਂ ਵਿੱਚ ਤਿਣ ਅਰ ਤੁਹਾਡੀਆਂ ਪਸਲੀਆਂ ਵਿੱਚ ਕੰਡੇ ਹੋਣਗੇ ਅਤੇ ਓਹ ਤੁਹਾਨੂੰ ਉਸ ਦੇਸ ਵਿੱਚ ਜਿੱਥੇ ਤੁਸੀਂ ਵੱਸਦੇ ਹੋ ਦੁਖ ਦੇਣਗੇ
IRVPA ਪਰ ਜੇ ਤੁਸੀਂ ਉਸ ਦੇਸ ਦੇ ਵਸਨੀਕਾਂ ਨੂੰ ਆਪਣੇ ਅੱਗੋਂ ਨਾ ਕੱਢੋ ਤਾਂ ਅਜਿਹਾ ਹੋਵੇਗਾ ਕਿ ਉਹ ਜਿਨ੍ਹਾਂ ਨੂੰ ਤੁਸੀਂ ਰਹਿਣ ਦਿਓਗੇ ਤੁਹਾਡੀਆਂ ਅੱਖਾਂ ਵਿੱਚ ਰੜਕਣਗੇ ਅਤੇ ਤੁਹਾਡੀਆਂ ਪਸਲੀਆਂ ਵਿੱਚ ਕੰਡੇ ਹੋਣਗੇ ਅਤੇ ਉਹ ਤੁਹਾਨੂੰ ਉਸ ਦੇਸ ਵਿੱਚ ਜਿੱਥੇ ਤੁਸੀਂ ਵੱਸਦੇ ਹੋ ਦੁੱਖ ਦੇਣਗੇ।