Versions
PAV ਲੇਵੀਆਂ ਨੂੰ ਗਿਣ। ਉਨ੍ਹਾਂ ਦੇ ਪਿਤ੍ਰਾਂ ਦੇ ਘਰਾਣਿਆਂ ਅਤੇ ਉਨ੍ਹਾਂ ਦੇ ਟੱਬਰਾਂ ਦੇ ਅਨੁਸਾਰ ਗਿਣ। ਹਰ ਨਰ ਇੱਕ ਮਹੀਨੇ ਤੋਂ ਉੱਪਰ ਦਾ ਗਿਣੀ
IRVPA ਲੇਵੀਆਂ ਵਿੱਚੋਂ ਜਿਹੜੇ ਇੱਕ ਮਹੀਨੇ ਜਾਂ ਇਸ ਤੋਂ ਵੱਧ ਉਮਰ ਦੇ ਹੋਣ ਉਹਨਾਂ ਨੂੰ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਤੇ ਉਨ੍ਹਾਂ ਦੇ ਟੱਬਰਾਂ ਅਨੁਸਾਰ ਗਿਣ।