Versions
PAV ਮਰਾਰੀ ਦੇ ਟੱਬਰਾਂ ਅਨੁਸਾਰ ਉਨ੍ਹਾਂ ਦੇ ਪਿਤ੍ਰਾਂ ਦੇ ਘਰਾਣੇ ਦਾ ਸਰਦਾਰ ਅਬੀਹਾਯਿਲ ਦਾ ਪੁੱਤ੍ਰ ਸੂਰੀਏਲ ਹੋਵੇ। ਡੇਹਰੇ ਦੇ ਉੱਤਰ ਵੱਲ ਓਹ ਆਪਣਾ ਡੇਰਾ ਲਾਉਣ
IRVPA ਮਰਾਰੀ ਦੇ ਟੱਬਰਾਂ ਅਨੁਸਾਰ ਉਨ੍ਹਾਂ ਦੇ ਪੁਰਖਿਆਂ ਦੇ ਪਰਿਵਾਰ ਦਾ ਪ੍ਰਧਾਨ ਅਬੀਹੈਲ ਦਾ ਪੁੱਤਰ ਸੂਰੀਏਲ ਹੋਵੇ। ਡੇਰੇ ਦੇ ਉੱਤਰ ਵੱਲ ਉਹ ਆਪਣਾ ਡੇਰਾ ਲਾਉਣ।