Versions
PAV ਓਹ ਆਪਣੀਆਂ ਨਜ਼ਰਾਂ ਯਹੋਵਾਹ ਅੱਗੇ ਲਿਆਏ, ਛੇ ਛੱਤੇ ਹੋਏ ਗੱਡੇ ਅਰ ਬਾਰਾਂ ਬਲਦ ਅਰਥਾਤ ਇੱਕ ਗੱਡਾ ਦੋ ਸਰਦਾਰਾਂ ਵੱਲੋਂ ਅਤੇ ਇੱਕ ਇੱਕ ਬਲਦ ਇੱਕ ਇੱਕ ਵੱਲੋਂ ਅਤੇ ਓਹ ਉਨ੍ਹਾਂ ਨੂੰ ਡੇਹਰੇ ਦੇ ਸਾਹਮਣੇ ਲਿਆਏ
IRVPA ਉਹ ਆਪਣੇ ਨਜ਼ਰਾਨੇ ਯਹੋਵਾਹ ਅੱਗੇ ਲਿਆਏ, ਉਹਨਾਂ ਦੇ ਨਾਲ ਛੇ ਛੱਤੇ ਹੋਏ ਗੱਡੇ ਅਤੇ ਬਾਰਾਂ ਬਲ਼ਦ ਅਰਥਾਤ ਇੱਕ ਗੱਡਾ ਦੋ ਹਾਕਮਾਂ ਵੱਲੋਂ ਅਤੇ ਇੱਕ-ਇੱਕ ਬਲ਼ਦ ਅਤੇ ਉਹ ਉਨ੍ਹਾਂ ਨੂੰ ਡੇਰੇ ਦੇ ਸਾਹਮਣੇ ਲਿਆਏ।