Versions
PAV ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤ੍ਰ ਅਸਥਾਨ ਦੇ ਸ਼ਕਲ ਦੇ ਅਨੁਸਾਰ। ਏਹ ਦੋਵੇਂ ਮੈਦੇ ਦੀ ਭੇਂਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ
IRVPA ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।